Text copied!
Bibles in Panjabi

ਜ਼ਬੂਰ 72:1-3 in Panjabi

Help us?

ਜ਼ਬੂਰ 72:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਸੁਲੇਮਾਨ ਦਾ ਗੀਤ। ਹੇ ਪਰਮੇਸ਼ੁਰ ਪਾਤਸ਼ਾਹ ਤੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ।
2 ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ।
3 ਪਰਬਤ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ।
ਜ਼ਬੂਰ 72 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ