Text copied!
Bibles in Panjabi

ਜ਼ਬੂਰ 72:10-14 in Panjabi

Help us?

ਜ਼ਬੂਰ 72:10-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
11 ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।
12 ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।
13 ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।
14 ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਜੀਵਨ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
ਜ਼ਬੂਰ 72 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ