Text copied!
Bibles in Panjabi

ਜ਼ਬੂਰ 72:15-16 in Panjabi

Help us?

ਜ਼ਬੂਰ 72:15-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।
16 ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!
ਜ਼ਬੂਰ 72 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ