Text copied!
Bibles in Panjabi

ਜ਼ਬੂਰ 72:15-19 in Panjabi

Help us?

ਜ਼ਬੂਰ 72:15-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।
16 ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!
17 ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।
18 ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ,
19 ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।
ਜ਼ਬੂਰ 72 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ