17ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।
18ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ,
19ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।
20(ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖ਼ਤਮ ਹੁੰਦੀਆਂ ਹਨ)