Text copied!
Bibles in Panjabi

ਜ਼ਬੂਰ 72:19-20 in Panjabi

Help us?

ਜ਼ਬੂਰ 72:19-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।
20 (ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖ਼ਤਮ ਹੁੰਦੀਆਂ ਹਨ)
ਜ਼ਬੂਰ 72 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ