Text copied!
Bibles in Panjabi

ਜ਼ਬੂਰ 72:2-6 in Panjabi

Help us?

ਜ਼ਬੂਰ 72:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ।
3 ਪਰਬਤ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ।
4 ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ।
5 ਜਿੰਨਾਂ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਲੋਕ ਪੀੜ੍ਹੀਓਂ ਪੀੜ੍ਹੀ ਤੇਰਾ ਭੈਅ ਮੰਨਦੇ ਰਹਿਣਗੇ।
6 ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।
ਜ਼ਬੂਰ 72 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ