Text copied!
Bibles in Panjabi

ਜ਼ਬੂਰ 72:3-5 in Panjabi

Help us?

ਜ਼ਬੂਰ 72:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਰਬਤ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ।
4 ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ।
5 ਜਿੰਨਾਂ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਲੋਕ ਪੀੜ੍ਹੀਓਂ ਪੀੜ੍ਹੀ ਤੇਰਾ ਭੈਅ ਮੰਨਦੇ ਰਹਿਣਗੇ।
ਜ਼ਬੂਰ 72 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ