Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 72

ਜ਼ਬੂਰ 72:6-7

Help us?
Click on verse(s) to share them!
6ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।
7ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ।

Read ਜ਼ਬੂਰ 72ਜ਼ਬੂਰ 72
Compare ਜ਼ਬੂਰ 72:6-7ਜ਼ਬੂਰ 72:6-7