Text copied!
Bibles in Panjabi

ਜ਼ਬੂਰ 72:9-12 in Panjabi

Help us?

ਜ਼ਬੂਰ 72:9-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਜਾੜ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ!
10 ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
11 ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।
12 ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।
ਜ਼ਬੂਰ 72 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ