Text copied!
Bibles in Panjabi

ਜ਼ਬੂਰ 73:12-16 in Panjabi

Help us?

ਜ਼ਬੂਰ 73:12-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!।
13 ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
14 ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
15 ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
16 ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,
ਜ਼ਬੂਰ 73 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ