16 ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,
17 ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
18 ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!