Text copied!
Bibles in Panjabi

ਜ਼ਬੂਰ 73:17-18 in Panjabi

Help us?

ਜ਼ਬੂਰ 73:17-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
18 ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
ਜ਼ਬੂਰ 73 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ