Text copied!
Bibles in Panjabi

ਜ਼ਬੂਰ 73:19-22 in Panjabi

Help us?

ਜ਼ਬੂਰ 73:19-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
20 ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।
21 ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ,
22 ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
ਜ਼ਬੂਰ 73 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ