Text copied!
Bibles in Panjabi

ਜ਼ਬੂਰ 73:22-27 in Panjabi

Help us?

ਜ਼ਬੂਰ 73:22-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
23 ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
24 ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
25 ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।
26 ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
27 ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੂੰ ਆਪਣੇ ਅੱਗਿਓਂ ਸਾਰੇ ਵਿਭਚਾਰੀ ਗਰਕ ਕਰ ਦਿੱਤੇ!
ਜ਼ਬੂਰ 73 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ