Text copied!
Bibles in Panjabi

ਜ਼ਬੂਰ 73:5-6 in Panjabi

Help us?

ਜ਼ਬੂਰ 73:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।
6 ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
ਜ਼ਬੂਰ 73 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ