Text copied!
Bibles in Panjabi

ਜ਼ਬੂਰ 73:6-10 in Panjabi

Help us?

ਜ਼ਬੂਰ 73:6-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
7 ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ।
8 ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।
9 ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
10 ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,
ਜ਼ਬੂਰ 73 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ