Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 74

ਜ਼ਬੂਰ 74:1-4

Help us?
Click on verse(s) to share them!
1ਆਸਾਫ਼ ਦਾ ਮਸ਼ਕੀਲ। ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈ?
2ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।
3ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
4ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।

Read ਜ਼ਬੂਰ 74ਜ਼ਬੂਰ 74
Compare ਜ਼ਬੂਰ 74:1-4ਜ਼ਬੂਰ 74:1-4