Text copied!
Bibles in Panjabi

ਜ਼ਬੂਰ 74:11-14 in Panjabi

Help us?

ਜ਼ਬੂਰ 74:11-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!
12 ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ।
13 ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ।
14 ਤੂੰ ਵੱਡੇ ਸੱਪਾਂ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।
ਜ਼ਬੂਰ 74 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ