Text copied!
Bibles in Panjabi

ਜ਼ਬੂਰ 74:19-22 in Panjabi

Help us?

ਜ਼ਬੂਰ 74:19-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਆਪਣੀ ਘੁੱਗੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ!
20 ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ!
21 ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।
22 ਹੇ ਪਰਮੇਸ਼ੁਰ, ਉੱਠ, ਆਪਣਾ ਮੁਕੱਦਮਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!
ਜ਼ਬੂਰ 74 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ