Text copied!
Bibles in Panjabi

ਜ਼ਬੂਰ 74:2-3 in Panjabi

Help us?

ਜ਼ਬੂਰ 74:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।
3 ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
ਜ਼ਬੂਰ 74 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ