Text copied!
Bibles in Panjabi

ਜ਼ਬੂਰ 74:20-23 in Panjabi

Help us?

ਜ਼ਬੂਰ 74:20-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ!
21 ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।
22 ਹੇ ਪਰਮੇਸ਼ੁਰ, ਉੱਠ, ਆਪਣਾ ਮੁਕੱਦਮਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!
23 ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ, ਤੇਰੇ ਮੁਖਾਲਿਫ਼ਾਂ ਦਾ ਰੌਲ਼ਾ ਨਿੱਤ ਉੱਠਦਾ ਰਹਿੰਦਾ ਹੈ।
ਜ਼ਬੂਰ 74 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ