Text copied!
Bibles in Panjabi

ਜ਼ਬੂਰ 74:3-6 in Panjabi

Help us?

ਜ਼ਬੂਰ 74:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
4 ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।
5 ਓਹ ਅਜਿਹੇ ਦਿੱਸਦੇ ਪਏ ਹਨ ਕਿ ਜਿਵੇਂ ਦਰੱਖਤਾਂ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!
6 ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
ਜ਼ਬੂਰ 74 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ