Text copied!
Bibles in Panjabi

ਜ਼ਬੂਰ 74:5-7 in Panjabi

Help us?

ਜ਼ਬੂਰ 74:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਓਹ ਅਜਿਹੇ ਦਿੱਸਦੇ ਪਏ ਹਨ ਕਿ ਜਿਵੇਂ ਦਰੱਖਤਾਂ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!
6 ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
7 ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ।
ਜ਼ਬੂਰ 74 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ