Text copied!
Bibles in Panjabi

ਜ਼ਬੂਰ 75:3-10 in Panjabi

Help us?

ਜ਼ਬੂਰ 75:3-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।
4 ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!
5 ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!
6 ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।
7 ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।
8 ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!
9 ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ।
10 ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਗ ਉੱਚੇ ਕੀਤੇ ਜਾਣਗੇ।
ਜ਼ਬੂਰ 75 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ