Text copied!
Bibles in Panjabi

ਜ਼ਬੂਰ 75:4-7 in Panjabi

Help us?

ਜ਼ਬੂਰ 75:4-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!
5 ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!
6 ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।
7 ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।
ਜ਼ਬੂਰ 75 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ