Text copied!
Bibles in Panjabi

ਜ਼ਬੂਰ 75:6-8 in Panjabi

Help us?

ਜ਼ਬੂਰ 75:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।
7 ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।
8 ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!
ਜ਼ਬੂਰ 75 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ