Text copied!
Bibles in Panjabi

ਜ਼ਬੂਰ 76:4-8 in Panjabi

Help us?

ਜ਼ਬੂਰ 76:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ।
5 ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
6 ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!
7 ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
8 ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
ਜ਼ਬੂਰ 76 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ