Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 76

ਜ਼ਬੂਰ 76:7-9

Help us?
Click on verse(s) to share them!
7ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
8ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
9ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।

Read ਜ਼ਬੂਰ 76ਜ਼ਬੂਰ 76
Compare ਜ਼ਬੂਰ 76:7-9ਜ਼ਬੂਰ 76:7-9