Text copied!
Bibles in Panjabi

ਜ਼ਬੂਰ 76:7-9 in Panjabi

Help us?

ਜ਼ਬੂਰ 76:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
8 ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
9 ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
ਜ਼ਬੂਰ 76 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ