Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 76

ਜ਼ਬੂਰ 76:8-10

Help us?
Click on verse(s) to share them!
8ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
9ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
10ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।

Read ਜ਼ਬੂਰ 76ਜ਼ਬੂਰ 76
Compare ਜ਼ਬੂਰ 76:8-10ਜ਼ਬੂਰ 76:8-10