Text copied!
Bibles in Panjabi

ਜ਼ਬੂਰ 76:8-10 in Panjabi

Help us?

ਜ਼ਬੂਰ 76:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
9 ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
10 ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।
ਜ਼ਬੂਰ 76 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ