Text copied!
Bibles in Panjabi

ਜ਼ਬੂਰ 76:9-12 in Panjabi

Help us?

ਜ਼ਬੂਰ 76:9-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
10 ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।
11 ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
12 ਉਹ ਪ੍ਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਨਕ ਹੈ।
ਜ਼ਬੂਰ 76 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ