Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 77

ਜ਼ਬੂਰ 77:13-15

Help us?
Click on verse(s) to share them!
13ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?
14ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
15ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।

Read ਜ਼ਬੂਰ 77ਜ਼ਬੂਰ 77
Compare ਜ਼ਬੂਰ 77:13-15ਜ਼ਬੂਰ 77:13-15