Text copied!
Bibles in Panjabi

ਜ਼ਬੂਰ 77:14-17 in Panjabi

Help us?

ਜ਼ਬੂਰ 77:14-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
15 ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।
16 ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
17 ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
ਜ਼ਬੂਰ 77 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ