Text copied!
Bibles in Panjabi

ਜ਼ਬੂਰ 77:16-17 in Panjabi

Help us?

ਜ਼ਬੂਰ 77:16-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
17 ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
ਜ਼ਬੂਰ 77 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ