Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 77

ਜ਼ਬੂਰ 77:17-19

Help us?
Click on verse(s) to share them!
17ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
18ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
19ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।

Read ਜ਼ਬੂਰ 77ਜ਼ਬੂਰ 77
Compare ਜ਼ਬੂਰ 77:17-19ਜ਼ਬੂਰ 77:17-19