Text copied!
Bibles in Panjabi

ਜ਼ਬੂਰ 77:17-19 in Panjabi

Help us?

ਜ਼ਬੂਰ 77:17-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
18 ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
19 ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।
ਜ਼ਬੂਰ 77 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ