Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 78

ਜ਼ਬੂਰ 78:1-2

Help us?
Click on verse(s) to share them!
1ਆਸਾਫ਼ ਦਾ ਮਸ਼ਕੀਲ ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
2ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,

Read ਜ਼ਬੂਰ 78ਜ਼ਬੂਰ 78
Compare ਜ਼ਬੂਰ 78:1-2ਜ਼ਬੂਰ 78:1-2