Text copied!
Bibles in Panjabi

ਜ਼ਬੂਰ 78:11-13 in Panjabi

Help us?

ਜ਼ਬੂਰ 78:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਓਹ ਉਸ ਦੇ ਕੰਮਾਂ ਅਤੇ ਅਚਰਜ਼ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।
12 ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।
13 ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ