Text copied!
Bibles in Panjabi

ਜ਼ਬੂਰ 78:12-15 in Panjabi

Help us?

ਜ਼ਬੂਰ 78:12-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।
13 ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।
14 ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
15 ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ