Text copied!
Bibles in Panjabi

ਜ਼ਬੂਰ 78:14-16 in Panjabi

Help us?

ਜ਼ਬੂਰ 78:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
15 ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,
16 ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਆਪਣੀ ਦਰਿਆਵਾਂ ਵਾਂਗੂੰ ਵਗਾਇਆ।
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ