Text copied!
Bibles in Panjabi

ਜ਼ਬੂਰ 78:19-21 in Panjabi

Help us?

ਜ਼ਬੂਰ 78:19-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?
20 ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?
21 ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ