Text copied!
Bibles in Panjabi

ਜ਼ਬੂਰ 78:20-23 in Panjabi

Help us?

ਜ਼ਬੂਰ 78:20-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?
21 ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
22 ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।
23 ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ,
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ