Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 78

ਜ਼ਬੂਰ 78:21-23

Help us?
Click on verse(s) to share them!
21ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
22ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।
23ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ,

Read ਜ਼ਬੂਰ 78ਜ਼ਬੂਰ 78
Compare ਜ਼ਬੂਰ 78:21-23ਜ਼ਬੂਰ 78:21-23