Text copied!
Bibles in Panjabi

ਜ਼ਬੂਰ 78:23-27 in Panjabi

Help us?

ਜ਼ਬੂਰ 78:23-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ,
24 ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ।
25 ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।
26 ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,
27 ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ,
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ