Text copied!
Bibles in Panjabi

ਜ਼ਬੂਰ 78:24-26 in Panjabi

Help us?

ਜ਼ਬੂਰ 78:24-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ।
25 ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।
26 ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ