Text copied!
Bibles in Panjabi

ਜ਼ਬੂਰ 78:25-30 in Panjabi

Help us?

ਜ਼ਬੂਰ 78:25-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।
26 ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,
27 ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ,
28 ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ-ਦੁਆਲੇ ਗਿਰਾਏ।
29 ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।
30 ਓਹ ਆਪਣੀ ਹਿਰਸ ਤੋਂ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ