Text copied!
Bibles in Panjabi

ਜ਼ਬੂਰ 78:28-32 in Panjabi

Help us?

ਜ਼ਬੂਰ 78:28-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ-ਦੁਆਲੇ ਗਿਰਾਏ।
29 ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।
30 ਓਹ ਆਪਣੀ ਹਿਰਸ ਤੋਂ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,
31 ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।
32 ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ਼ ਕਰਤੱਬਾਂ ਤੇ ਪਰਤੀਤ ਨਾ ਕੀਤੀ।
ਜ਼ਬੂਰ 78 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ