Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 78

ਜ਼ਬੂਰ 78:29-31

Help us?
Click on verse(s) to share them!
29ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।
30ਓਹ ਆਪਣੀ ਹਿਰਸ ਤੋਂ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,
31ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।

Read ਜ਼ਬੂਰ 78ਜ਼ਬੂਰ 78
Compare ਜ਼ਬੂਰ 78:29-31ਜ਼ਬੂਰ 78:29-31